What Does punjabi status Mean?
ਵੋ ਲੋਗ ਰਹਿਤੇ ਹੈ ਖਾਮੋਸ਼ ਅਕਸਰ.. ਜ਼ਮਾਨੇ ਮੇ ਜ਼ਿਨਕੇ ਹੁਨਰ ਬੋਲਤੇ ਹੈ?ਖੁੱਦ ਸੇ ਬੀ ਖੁਲਕਰ ਨਹੀਂ ਮਿਲਤੇ ਹਮ… ਤੁਮ ਕਿਆ ਖ਼ਾਕ ਜਾਣਤੇ ਹੋਂ ਹਮੇ…?
ਵੇਖ ਤਰੱਕੀ ਵਾਹ ਵਾਹ ਕਰਦੇ, ਅੰਦਰੋਂ ਅੰਦਰੀ ਹਿੱਲਦੇ ਨੇ।
ਚਾਹੇ ਦੇਰ ਨਾਲ ਸਹੀ, ਪਰ ਵਾਪਸੀ ਸ਼ਾਨਦਾਰ ਕਰਾਂਗੇ..?
ਪਰ ਉਸ ਕੋਲੋਂ ਦੂਰ ਹੋਣ ਨਾਲ ਹਰ ਰੰਗ ਇੱਕ ਤਰਫ਼ ਹੋ ਜਾਂਦੇ ਹਨ
ਬਹੁਤ ਖੁਸ਼ ਰਹੀਦਾ ਆ ਹਮੇਸ਼ਾ,ਕਿਉ ਕੀ ਉਮੀਦ ਅਸੀ ਖੁਦ ਤੋ ਰੱਖੀਦੀ ਐ ਦੂਸਰਿਆ ਤੋ ਨਹੀ..??
ਲੋਕ ਇਨਸਾਨਾਂ ਨੂੰ ਦੇਖ ਕੇ ਪਿਆਰ ਕਰਦੇ ਐ,ਮੈਂ ਪਿਆਰ ਕਰ ਕੇ ਇਨਸਾਨਾਂ ਨੂੰ ਦੇਖ ਲਿਆ।।
ਸਿਰਫ਼ ਜੋ ਲਿਖਦਾ ਰਹਿੰਦਾ ,ਫੋਕੀ ਵਾਹ-ਵਾਹ ਜੋਗਾ ਰਹਿ ਜਾਂਦਾ
ਅਸੂਲਾਂ ਦੀ ਜਿੰਦਗੀ ?? ਜਿਉਣੇ ਆਂ ਮਿੱਤਰਾ..ਤਗੜਾ ? ਜਾਂ ਮਾੜਾ ਦੇਖ ਕਦੇ ? ਬਦਲੇ ਨੀ…..
ਕੋਈ ਵੀ ਕੰਮ ਹੋਵੇ ਤੁਸੀਂ ਸ਼ਾਂਤ ਤਰੀਕੇ ਨਾਲ ਕਰੋ
ਲੋਕੀ ਜਿਹਦੇ ਉੱਤੇ ਅਸਲਾਂ ਨੇ ਤਾਂਣੀ ਫਿਰਦੇ ਉਹਨੂੰ punjabi status ਅਸਲੇ ਚੋ ਦਿੱਸਦੀ ਏ ਤੂੰ ਬੱਲੀਏ।?
ਹੋਰਾਂ ਨਾਲੋਂ ਨੀਵੇਂ ? ਜ਼ਰੂਰ ਹੋਵਾਂਗੇ…..ਪਰ ਕਿਸੇ ਦੇ ?? ਗੁਲਾਮ ਨਹੀਂ…..